| Q.23 | ਇਕ ਸਿੱਖ ਨੇ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ ਪਾਤਸ਼ਾਹ ਮੈਂ ਬਾਣੀ ਤਾਂ ਰੋਜ਼ ਪੜ੍ਹਦਾ ਹਾਂ ਪਰ ਮਨ ਨੂੰ ਸ਼ਾਂਤੀ ਨਹੀਂ ਮਿਲਦੀ ਉਪਰੋਕਤ ਵਾਕ ਨੂੰ ਸਹੀ ਵਿਸ਼ਰਾਮ ਚਿੰਨ੍ਹ ਲਾ ਕੇ ਕਿਵੇਂ ਲਿਖਿਆ ਜਾਵੇਗਾ? | |
| Ans | 1. ਇਕ ਸਿੱਖ ਨੇ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ। ਪਾਤਸ਼ਾਹ, “ਮੈਂ ਬਾਣੀ ਤਾਂ ਰੋਜ਼ ਪੜ੍ਹਦਾ ਹਾਂ ਪਰ ਮਨ ਨੂੰ ਸ਼ਾਂਤੀ ਨਹੀਂ ਮਿਲਦੀ।” | |
| 2. ਇਕ ਸਿੱਖ ਨੇ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ, ਪਾਤਸ਼ਾਹ ਮੈਂ ਬਾਣੀ ਤਾਂ ਰੋਜ਼ ਪੜ੍ਹਦਾ ਹਾਂ ਪਰ ਮਨ ਨੂੰ ਸ਼ਾਂਤੀ ਨਹੀਂ ਮਿਲਦੀ। | ||
| 3. ਇਕ ਸਿੱਖ ਨੇ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ, “ਪਾਤਸ਼ਾਹ, ਮੈਂ ਬਾਣੀ ਤਾਂ ਰੋਜ਼ ਪੜ੍ਹਦਾ ਹਾਂ ਪਰ ਮਨ ਨੂੰ ਸ਼ਾਂਤੀ ਨਹੀਂ ਮਿਲਦੀ।” | ||
| 4. ਇਕ ਸਿੱਖ ਨੇ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ ‘ਪਾਤਸ਼ਾਹ ਮੈਂ ਬਾਣੀ ਤਾਂ ਰੋਜ਼ ਪੜ੍ਹਦਾ ਹਾਂ ਪਰ ਮਨ ਨੂੰ ਸ਼ਾਂਤੀ ਨਹੀਂ ਮਿਲਦੀ।’ |
Correct Ans Provided: 3